ਅੱਜ ਹੋਏ ਕੌਮੀ ਇਨਸਾਫ਼ ਮੋਰਚੇ ਵਿਚ ਵੱਡੇ ਐਲਾਨ, ਹੁਣ ਦਿੱਲੀ ਦੂਰ ਨਹੀਂ, ਥੋੜੇ ਟਾਈਮ ਤੱਕ ਹੋਣਗੇ ਭਾਈ ਜਗਤਾਰ ਸਿੰਘ ਹਵਾਰਾ ਬਾਹਰ.

ਸਰਕਾਰਾਂ ਦੇ ਕੰਨ ਉਤੇ ਜੂੰ ਨਾ ਸਰਕਦੀ ਵੇਖ ਇਨ੍ਹਾਂ ਨੇ ਮੁੱਖ ਮੰਤਰੀ ਦੀ ਰਿਹਾਇਸ਼ ਅੱਗੇ ਵਾਹਿਗੁਰੂ ਦਾ ਜਾਪ ਕਰਕੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਮੁਲਾਕਾਤ ਦੀ ਮੰਗ ਰੱਖੀ। ਬੀਤੇ ਦਿਨੀਂ ਮੁੱਖ ਮੰਤਰੀ ਦੀ ਰਿਹਾਇਸ਼ ਵੱਲ ਵਧਦਾ ਜਥੇ ਨਾਲ ਚੰਡੀਗੜ੍ਹ ਪੁਲਿਸ ਨੇ ਖਿੱਚ-ਧੂਹ ਕੀਤੀ। ਇਸ ਦੌਰਾਨ ਪੁਲਿਸ ਅਤੇ ਸਿੱਖ ਸੰਗਤ ਵਿਚਕਾਰ ਹਿੰਸਕ ਝੜਪ ਹੋਈ। ਬੀਤੇ ਦਿਨ ਵੀ ਪੁਲਿਸ ਨੇ ਚੰਡੀਗੜ੍ਹ ਸਰਹੱਦ ਉਤੇ ਜੱਥੇ ਨੂੰ ਰੋਕ ਲਿਆ। ਅੱਜ ਕੌਮੀ ਇਨਸਾਫ਼ ਮੋਰਚਾ ਦਾ ਜੱਥਾ ਮੁੱਖ ਮੰਤਰੀ ਦੀ ਰਿਹਾਇਸ਼ ਲਈ ਰਵਾਨਾ ਹੋਇਆ ਅਤੇ ਸੀਐਮ ਭਗਵੰਤ ਮਾਨ ਨਾਲ ਮੁਲਾਕਾਤ ਦੀ ਮੰਗ ਰੱਖੀ। ਕੌਮੀ ਇਨਸਾਫ਼ ਮੋਰਚੇ ਦੇ ਰੋਹ ਨੂੰ ਵੇਖਦੇ ਹੋਏ ਚੰਡੀਗੜ੍ਹ ਪ੍ਰਸ਼ਾਸਨ ਨੇ ਵੱਡੀ ਗਿਣਤੀ ਵਿਚ ਪੁਲਿਸ ਮੁਲਾਜ਼ਮ ਤਾਇਨਾਤ ਕੀਤੇ ਹੋਏ ਹਨ। ਪੁਲਿਸ ਬਲ ਨੇ ਚੰਡੀਗੜ੍ਹ ਸਰਹੱਦ ਉਤੇ ਜੱਥੇ ਨੂੰ ਰੋਕ ਲਿਆ ਜਿਥੇ ਜੱਥੇ ਦੇ ਮੈਂਬਰਾਂ ਨੇ ਬੈਠ ਕੇ ਵਾਹਿਗੁਰੂ ਦਾ ਜਾਪ ਸ਼ੁਰੂ ਕਰ ਦਿੱਤਾ ਹੈ।
ਅੱਜ ਵੀ ਚੰਡੀਗੜ੍ਹ-ਮੋਹਾਲੀ ਸਰਹੱਦ ਉਪਰ ਚੰਡੀਗੜ੍ਹ ਪੁਲਿਸ ਪੂਰੀ ਚੌਕਸੀ ਨਾਲ ਤਾਇਨਾਤ ਹੈ। ਇਸ ਦੇ ਨਾਲ ਹੀ ਬੁੱਧਵਾਰ ਨੂੰ ਸਰਹੱਦੀ ਖੇਤਰ ਤੋਂ ਲਾਪਤਾ ਹੋਈ ਮੋਹਾਲੀ ਪੁਲਿਸ ਵੀ ਮੌਕੇ ‘ਤੇ ਮੌਜੂਦ ਹੈ। ਦੋਵੇਂ ਪਾਸੇ ਪੁਲਿਸ ਫੋਰਸ ਵੱਲੋਂ ਪ੍ਰਦਰਸ਼ਨਕਾਰੀਆਂ ਉਤੇ ਤਿੱਖੀ ਨਜ਼ਰ ਰੱਖੀ ਜਾ ਰਹੀ ਹੈ। ਚੰਡੀਗੜ੍ਹ ਪੁਲਿਸ ਦੇ ਡੀਜੀਪੀ ਸਮੇਤ ਹੋਰ ਅਧਿਕਾਰੀ ਵੀ ਪਹਿਲੇ ਦਿਨ ਹੀ ਬੈਕਫੁੱਟ ’ਤੇ ਆਉਣ ਦੇ ਅਗਲੇ ਦਿਨ ਤੋਂ ਹੀ ਐਲਾਨ ਕਰਕੇ ਫੋਰਸ ਦੇ ਜਵਾਨਾਂ ਨੂੰ ਹੌਸਲਾ ਦੇ ਰਹੇ ਹਨ।
ਇਹ ਜੋ ਜਾਣਕਾਰੀ ਅਸੀਂ ਤੁਹਾਨੂੰ ਦੱਸ ਰਹੇ ਹਾਂ ਇਹ ਸਾਰੀ ਵੀਡੀਓ ਤੇ ਆਧਾਰਤ ਹੈ ਇਸ ਵੀਡੀਓ ਨੂੰ ਬਣਾਉਣ ਦੇ ਵਿੱਚ ਸਾਡਾ ਕੋਈ ਵੀ ਹੱਥ ਨਹੀਂ ਹੈ ਇਹ ਜਾਣਕਾਰੀ ਸਿਰਫ਼ ਅਸੀਂ ਤੁਹਾਡੇ ਨਾਲ ਸਾਡੇ ਪੇਜ ਰਾਹੀਂ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਜੁੜ ਕੇ ਰਹਿਣ ਲਈ ਅਸੀਂ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਏਦਾਂ ਦੀਆਂ ਹੋਰ ਜਾਣਕਾਰੀਆਂ ਅਸੀਂ ਤੁਹਾਡੇ ਸਾਹਮਣੇ ਲਿਆਉਂਦੇ ਰਹਾਂਗੇ ਸਭ ਤੋਂ ਪਹਿਲਾਂ ਸਾਡੀ ਜਾਣਕਾਰੀ ਦੇਖਣ ਦੇ ਲਈ ਤੁਸੀਂ ਸਾਡੇ ਫੇਸਬੁੱਕ ਪੇਜ ਨੂੰ ਜ਼ਰੂਰ ਕਰੋ |ਅਸੀਂ ਤਾਜ਼ਾ ਜਾਣਕਾਰੀ ਤਾਜ਼ੀਆਂ ਖ਼ਬਰਾਂ ਪੰਜਾਬੀ ਵਾਇਰਲ ਖ਼ਬਰਾਂ ਅਤੇ ਇੰਟਰਟੇਨਮੈਂਟ ਖ਼ਬਰਾਂ ਤੁਹਾਡੇ ਲਈ ਲੈ ਕੇ ਆਉਂਦੇ ਹਾਂ ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸ ਤਰ੍ਹਾਂ ਦੇ ਹੋਰ ਆਰਟੀਕਲ ਲੈ ਕੇ ਆਈਏ ਤੁਹਾਡੇ ਪੇਜ ਲਾਈਕ ਜਰੂਰ ਕਰੋ ਅਤੇ ਸਾਡੇ ਆਰਟੀਕਲ ਨੂੰ ਵੱਧ ਤੋਂ ਵੱਧ ਸ਼ੇਅਰ ਕਰੋ ਤਾਂ ਕਿ ਅਸੀਂ ਹੋਰ ਜਾਣਕਾਰੀਆਂ ਤੁਹਾਡੇ ਲਈ ਲੈ ਕੇ ਆ ਸਕੀਏ ਜੇਕਰ ਤੁਸੀਂ ਸਾਡਾ ਆਰਟੀਕਲ ਅੱਗੇ ਸ਼ੇਅਰ ਕਰਦੇ ਹੋ ਤਾਂ ਇਸ ਨਾਲ ਸਾਡਾ ਵੀ ਮਾਣ ਹੋਰ ਵਧ ਜਾਂਦਾ ਹੈ ਤੁਸੀਂ ਆਪਣਾ ਇੱਕ ਸੁਝਾਅ ਜ਼ਰੂਰ ਪੇਸ਼ ਕਰੋ ਤਾਂ ਕਿ ਅਸੀਂ ਆਉਣ ਵਾਲੀਆਂ ਜਾਣਕਾਰੀਆਂ ਦੇ ਵਿੱਚ ਹੋਰ ਸੁਧਾਰ ਕਰ ਸਕੀਏ.

Leave a Comment

Your email address will not be published. Required fields are marked *