Kotkapura GoliKand : ਗੁਨਾਹਗਾਰ ਬੇਨਕਾਬ, ਦੇਖੋ ਹੁਣ ਤੱਕ ਦਾ ਸਭ ਤੋਂ ਵੱਡਾ ਖੁਲਾਸਾ, ਸਪੋਕਸਮੈਨ Tv ‘ਤੇ Exclusive

Kotkapura Goli Kand: ਕੋਟਕਪੂਰਾ ਗੋਲੀ ਕਾਂਡ ਬਾਰੇ ਵੱਡਾ ਖੁਲਾਸਾ, ਪੁਲਿਸ ਨੇ ਸਿੱਖ ਸੰਗਤ ਖਿਲਾਫ਼ ਘੜੀ ਸੀ ਸਾਜਿਸ਼
ਸਾਲ 2015 ਵਿੱਚ ਬਾਦਲ ਸਰਕਾਰ ਵੇਲੇ ਵਾਪਰੇ ਬੇਅਦਬੀ ਤੇ ਗੋਲੀ ਕਾਂਡ ਦੀਆਂ ਪਰਤਾਂ ਖੁੱਲ੍ਹਣ ਲੱਗੀਆਂ ਹਨ। ਹੁਣ ਸਾਹਮਣੇ ਆਇਆ ਹੈ ਕਿ ਉਸ ਵੇਲੇ ਪੁਲਿਸ ਅਧਿਕਾਰੀਆਂ ਵੱਲੋਂ ਸ਼ਾਂਤਮਈ ਰੋਸ ਧਰਨੇ ’ਤੇ ਬੈਠੀ ਸਿੱਖ ਸੰਗਤ ਖ਼ਿਲਾਫ਼ ਪਰਚਾ ਦਰਜ ਕੀਤਾ ਗਿਆ ਸੀ।
Kotkapura Goli Kand: ਸਾਲ 2015 ਵਿੱਚ ਬਾਦਲ ਸਰਕਾਰ ਵੇਲੇ ਵਾਪਰੇ ਬੇਅਦਬੀ ਤੇ ਗੋਲੀ ਕਾਂਡ ਦੀਆਂ ਪਰਤਾਂ ਖੁੱਲ੍ਹਣ ਲੱਗੀਆਂ ਹਨ। ਹੁਣ ਸਾਹਮਣੇ ਆਇਆ ਹੈ ਕਿ ਉਸ ਵੇਲੇ ਪੁਲਿਸ ਅਧਿਕਾਰੀਆਂ ਵੱਲੋਂ ਸ਼ਾਂਤਮਈ ਰੋਸ ਧਰਨੇ ’ਤੇ ਬੈਠੀ ਸਿੱਖ ਸੰਗਤ ਖ਼ਿਲਾਫ਼ ਪਰਚਾ ਦਰਜ ਕੀਤਾ ਗਿਆ ਸੀ। ਇਸ ਦੇ ਨਾਲ ਹੀ ਵਿਸ਼ੇਸ਼ ਜਾਂਚ ਟੀਮ ਨੇ ਸਿੱਖ ਸੰਗਤ ਖ਼ਿਲਾਫ਼ ਦਰਜ ਮੁਕੱਦਮੇ ਨੂੰ ਸਾਜ਼ਿਸ਼ ਕਰਾਰ ਦਿੱਤਾ ਹੈ।
ਵਿਸ਼ੇਸ਼ ਜਾਂਚ ਟੀਮ ਨੇ ਸਿੱਖ ਧਰਨਾਕਾਰੀਆਂ ਨੂੰ ਕਲੀਨ ਚਿੱਟ ਦਿੰਦਿਆਂ ਇਸ ਕੇਸ ਵਿੱਚ ਆਪਣੀਆਂ ਸ਼ਕਤੀਆਂ ਦੀ ਦੁਰਵਰਤੋਂ ਕਰਕੇ ਬੇਕਸੂਰ ਲੋਕਾਂ ਖ਼ਿਲਾਫ਼ ਝੂਠੇ ਗਵਾਹ, ਸਬੂਤ ਤੇ ਕੇਸ ਬਣਾਉਣ ਦੇ ਦੋਸ਼ ਹੇਠ ਪੰਜਾਬ ਦੇ ਸਾਬਕਾ ਡੀਜੀਪੀ ਸੁਮੇਧ ਸੈਣੀ, ਆਈਜੀ ਪਰਮਰਾਜ ਸਿੰਘ ਉਮਰਾਨੰਗਲ, ਫਰੀਦਕੋਟ ਦੇ ਤਤਕਾਲੀ ਐਸਐਸਪੀ ਸੁਖਮਿੰਦਰ ਸਿੰਘ ਮਾਨ ਤੇ ਥਾਣਾ ਸਿਟੀ ਕੋਟਕਪੂਰਾ ਦੇ ਸਾਬਕਾ ਐਸਐਚਓ ਗੁਰਦੀਪ ਸਿੰਘ ਪੰਧੇਰ ਨੂੰ ਮੁਕੱਦਮਾ ਨੰਬਰ 192 ਮਿਤੀ 14 ਅਕਤੂਬਰ, 2015 ਵਿੱਚ ਮੁਲਜ਼ਮ ਨਾਮਜ਼ਦ ਕੀਤਾ ਹੈ।