ਚਾਰ ਮੁੰਡਿਆਂ ਨੇ ਸਕੂਲ ਜਾਂਦੇ ਕੁੜੀ ਨਾਲ ਕਰ ਦਿੱਤਾ ਧੱਕਾ ਖੇਤਾਂ ਵਿੱਚ ਲੈ ਗਏ ਵੀਡੀਓ ਹੋਈ ਕੈਮਰੇ ਵਿੱਚ ਕੈਦ ਇਸ ਨੂੰ ਵੱਧ ਤੋਂ ਵੱਧ ਸ਼ੇਅਰ ਜਰੂਰ ਕਰੋ ਵੀਡੀਓ ਜਰੂਰ ਦੇਖੋ

ਚਾਰ ਮੁੰਡਿਆਂ ਨੇ ਸਕੂਲ ਜਾਂਦੇ ਕੁੜੀ ਨਾਲ ਕਰ ਦਿੱਤਾ ਧੱਕਾ ਖੇਤਾਂ ਵਿੱਚ ਲੈ ਗਏ ਵੀਡੀਓ ਹੋਈ ਕੈਮਰੇ ਵਿੱਚ ਕੈਦ ਇਸ ਨੂੰ ਵੱਧ ਤੋਂ ਵੱਧ ਸ਼ੇਅਰ ਜਰੂਰ ਕਰੋ ਵੀਡੀਓ ਜਰੂਰ ਦੇਖੋ
ਬਠਿੰਡਾ ‘ਚ ਅਣਖ ਲਈ ਕਤਲ ਦਾ ਸਨਸਨੀਖੇਜ਼ ਮਾਮਲਾ ਸਾਹਮਣੇ ਆਇਆ ਹੈ। ਇੱਥੇ ਭਰਾ ਨੇ ਭੈਣ ਤੇ ਉਸ ਦੇ ਪਤੀ ਦਾ ਕਤਲ ਕਰ ਦਿੱਤਾ ਹੈ। ਮਰਨ ਵਾਲਾ ਲੜਕਾ ਪੰਜਾਬ ਪੁਲਿਸ ਦਾ ਕਾਂਸਟੇਬਲ ਸੀ। ਫਿਲਹਾਲ ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।
ਮੁੱਢਲੀ ਜਾਣਕਾਰੀ ਅਨੁਸਾਰ ਇਹ ਘਟਨਾ ਬਠਿੰਡਾ ਦੇ ਪਿੰਡ ਤੁੰਗਵਾਲੀ ਦੀ ਹੈ। ਕੁਝ ਸਾਲ ਪਹਿਲਾਂ ਲੜਕੀ ਤੇ ਲੜਕੇ ਨੇ ਕੋਰਟ ਮੈਰਿਜ ਕੀਤੀ ਸੀ। ਹਾਲਾਂਕਿ ਇਸ ਤੋਂ ਬਾਅਦ ਲੜਕੀ ਆਪਣੇ ਘਰ ਆ ਗਈ ਸੀ। ਕੱਲ੍ਹ ਪੰਜਾਬ ਪੁਲਿਸ ‘ਚ ਕਾਂਸਟੇਬਲ ਲੜਕਾ ਉਸ ਨੂੰ ਮਿਲਣ ਲਈ ਤੁੰਗਵਾਲੀ ਆਇਆ ਸੀ। ਜਦੋਂ ਉਹ ਉੱਥੇ ਪਹੁੰਚਿਆ ਤਾਂ ਝਗੜਾ ਹੋ ਗਿਆ। ਇਸ ਤੋਂ ਬਾਅਦ ਭਰਾ ਨੇ ਭੈਣ ਤੇ ਜੀਜੇ ਦਾ ਕਤਲ ਕਰ ਦਿੱਤਾ।
ਮ੍ਰਿਤਕ ਦੇ ਭਰਾ ਸੰਦੀਪ ਸਿੰਘ ਵਾਸੀ ਤੁੰਗਵਾਲੀ ਨੇ ਦੱਸਿਆ ਕਿ ਉਸ ਦੇ ਵੱਡੇ ਭਰਾ ਹੈੱਡ ਕਾਂਸਟੇਬਲ ਜਗਮੀਤ ਸਿੰਘ ਨੇ ਬੇਅੰਤ ਕੌਰ ਉਰਫ ਮਨੀ ਵਾਸੀ ਦਸਮੇਸ਼ ਨਗਰ ਨਾਲ ਕੋਰਟ ਮੈਰਿਜ ਕਰਵਾਈ ਸੀ। ਇਸ ਸਮੇਂ ਬੇਅੰਤ ਕੌਰ ਆਪਣੇ ਪਿਤਾ ਦੇ ਘਰ ਰਹਿ ਰਹੀ ਸੀ। ਐਤਵਾਰ ਸ਼ਾਮ ਨੂੰ ਉਹ ਆਪਣੇ ਪਿਤਾ ਕੇਵਲ ਸਿੰਘ ਤੇ ਭਰਾ ਜਗਮੀਤ ਸਿੰਘ ਨਾਲ ਆਪਣੇ ਮੌਜੂਦਾ ਘਰ ਆਦਰਸ਼ ਨਗਰ ਤੋਂ ਪਿੰਡ ਤੁੰਗਵਾਲੀ ਸਥਿਤ ਆਪਣੇ ਪੁਰਾਣੇ ਘਰ ਆਏ ਹੋਏ ਸੀ। ਉੱਥੇ ਉਸ ਨੇ ਆਪਣੇ ਪਿਤਾ ਨਾਲ ਘਰ ਦੀ ਸਫਾਈ ਕਰਨੀ ਸ਼ੁਰੂ ਕਰ ਦਿੱਤੀ। ਇਸੇ ਦੌਰਾਨ ਜਗਮੀਤ ਸਿੰਘ ਕਾਰ ਲੈ ਕੇ ਆਪਣੀ ਪਤਨੀ ਨੂੰ ਮਿਲਣ ਚਲਾ ਗਿਆ।
ਉਸ ਨੇ ਦੋਸ਼ ਲਾਇਆ ਕਿ ਇਸ ਦੌਰਾਨ ਬਲਕਰਨ ਸਿੰਘ, ਕ੍ਰਿਪਾਲ ਸਿੰਘ ਤੇ ਹੰਸਾ ਸਿੰਘ ਨੇ ਉਸ ਦੇ ਭਰਾ ’ਤੇ ਹਮਲਾ ਕਰ ਦਿੱਤਾ। ਜਗਮੀਤ ਦੀ ਬਚਾਉਣ ਲਈ ਬੇਅੰਤ ਕੌਰ ਉਸ ‘ਤੇ ਡਿੱਗ ਪਈ ਤੇ ਰਹਿਮ ਦੀ ਭੀਖ ਮੰਗਣ ਲੱਗੀ ਪਰ ਦੋਸ਼ੀਆਂ ਨੇ ਉਸ ਦਾ ਵੀ ਕਤਲ ਕਰ ਦਿੱਤਾ। ਮ੍ਰਿਤਕ ਦੇ ਭਰਾ ਦੇ ਬਿਆਨਾਂ ’ਤੇ ਥਾਣਾ ਨਥਾਣਾ ਦੀ ਪੁਲਿਸ ਨੇ ਮੁਲਜ਼ਮਾਂ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ।
ਬਲਬੀਰ ਸਿੰਘ ਸੀਚੇਵਾਲ ਨੇ ਕਿਹਾ ਕਿ ਗੁਰੂ ਨਾਨਕ ਦੇਵ ਜੀ ਨੇ ਜੋ ਉਪਦੇਸ਼ ਦਿੱਤੀ ਸੀ ‘ਪਵਣੁ ਗੁਰੂ ਪਾਣੀ ਪਿਤਾ ਮਾਤਾ ਧਰਤਿ ਮਹਤੁ, ਦਿਵਸੁ ਰਾਤਿ ਦੁਇ ਦਾਈ ਦਾਇਆ ਖੇਲੈ ਸਗਲ ਜਗਤੁ’, ਅੱਜ ਸਾਰੀ ਦੁਨੀਆ ਹਵਾ ਪ੍ਰਦੂਸ਼ਣ ਤੋਂ ਪੀੜਤ ਹੈ। ਭਾਰਤ ਦੀ ਸਥਿਤੀ ਬਹੁਤ ਜ਼ਿਆਦਾ ਮਾੜੀ ਹੈ। ਉਨ੍ਹਾਂ ਦੱਸਿਆ ਕਿ ਹਵਾ ਦੇ ਪ੍ਰਦੂਸ਼ਣ ਨਾਲ ਹਰ ਸਾਲ 21 ਲੱਖ 8 ਹਜ਼ਾਰ ਲੋਕਾਂ ਦੀ ਮੌਤ ਹੁੰਦੀ ਹੈ। ਇਸ ਮੌਕੇ ਉਨ੍ਹਾਂ ਨੇ ਦੱਸਿਆ ਕਿ ਦਿੱਲੀ ਦੇ ਲੋਕਾਂ ਨੂੰ 1 ਦਿਨ, ਮੁੰਬਈ ਦੇ ਲੋਕਾਂ ਨੂੰ 5 ਦਿਨ ਤੇ ਚੇਨਈ ਦੇ ਲੋਕਾਂ ਨੂੰ ਸਾਲ ਵਿੱਚੋਂ 15 ਦਿਨ ਹੀ ਸ਼ੁੱਧ ਹਵਾ ਮਿਲੀ ਹੈ।
ਉਨ੍ਹਾਂ ਕਿਹਾ ਵਿਸ਼ਵ ਦੀ 36.8 ਬਿਲੀਅਨ ਡਾਲਰ ਦਾ ਨੁਕਸਾਨ ਪ੍ਰਦੂਸ਼ਣ ਨਾਲ ਹੋਇਆ ਹੈ। ਹੈਰਾਨੀ ਦੀ ਗੱਲ ਇਹ ਹੈ ਕਿ ਜਦੋਂ ਵੀ ਹਵਾ ਪ੍ਰਦੂਸ਼ਣ ਦੀ ਗੱਲ ਆਉਂਦੀ ਹੈ ਤਾਂ ਇਸ ਦਾ ਸਭ ਤੋਂ ਵੱਡਾ ਇਲਜ਼ਾਮ ਪੰਜਾਬ ਦੇ ਕਿਸਾਨਾਂ ਦੇ ਸਿਰ ਮੜ੍ਹਿਆ ਜਾਂਦਾ ਹੈ ਕਿ ਪੰਜਾਬ ਦੇ ਕਿਸਾਨ ਪਰਾਲੀ ਸਾੜਦੇ ਹਨ ਜਦੋਂ ਕਿ ਪੰਜਾਬ ਵਿੱਚ ਪ੍ਰਦੂਸ਼ਣ ਵਿੱਚ ਪੱਧਰ ਘੱਟ ਹੁੰਦਾ ਹੈ ਤੇ ਦਿੱਲੀ ਵਿੱਚ ਹਾਲਤ ਬਹੁਤ ਮਾੜੀ ਹੁੰਦੀ ਹੈ।
ਪੰਜਾਬ ਦਾ ਕੋਈ ਵੀ ਕਿਸਾਨ ਆਪਣੀ ਪਰਾਲੀ ਨੂੰ ਅੱਗ ਨਹੀਂ ਲਾਉਣਾ ਚਾਹੁੰਦਾ, ਪਰ ਅਫਸੋਸ ਹੈ ਕਿ ਪੰਜਾਬ ਸਰਕਾਰ ਨੇ ਪਿਛਲੇ ਸਾਲ ਕੇਂਦਰ ਸਰਕਾਰ ਨੂੰ ਸੁਝਾਅ ਦਿੱਤਾ ਕਿ ਕੇਂਦਰ ਸਰਕਾਰ 1500 ਰੁਪਇਆ ਦੇਵੇ ਤਾਂ ਜੋ ਪਰਾਲੀ ਨੂੰ ਸਾੜਨ ਤੋਂ ਰੋਕਿਆ ਜਾਵੇ ਪਰ ਕੇਂਦਰ ਨੇ ਇਸ ਵੱਲ ਕੋਈ ਵੀ ਧਿਆਨ ਨਹੀਂ ਦਿੱਤਾ।