ਪੰਜਾਬੀ ਡਰਾਈਵਰ ਦਾ ਪਿਆ ਹਿਮਾਚਲ ਪੁਲਿਸ ਨਾਲ ਪੇਚਾ, ਤੇਰੀ ਟੋਪੀ ਕਿੱਥੇ ਆ? ਕੱਲੇ ਨੇ 3 ਠੋਕਤੇ

ਪੰਜਾਬੀ ਡਰਾਈਵਰ ਦਾ ਪਿਆ ਹਿਮਾਚਲ ਪੁਲਿਸ ਨਾਲ ਪੇਚਾ, ਤੇਰੀ ਟੋਪੀ ਕਿੱਥੇ ਆ? ਕੱਲੇ ਨੇ 3 ਠੋਕਤੇ

ਹੁਣ ਇਸ ਵੀਡਿਓ ਦੇ ਵਿੱਚ ਦੇਖਿਆ ਜਾ ਸਕਦਾ ਹੈ ਕਿ ਜਿਵੇਂ ਇੱਕ ਪੰਜਾਬੀ ਨੌਜਵਾਨ ਦਾ ਹਿਮਾਚਲ ਪੁਲੀਸ ਦੇ ਨਾਲ ਪੇਚਾ ਫਸ ਗਿਆ। ਵੀਡੀਓ ਦੇ ਵਿੱਚ ਦੇਖਿਆ ਜਾ ਸਕਦਾ ਹੈ ਕਿ ਹਿਮਾਚਲ ਪੁਲੀਸ ਦੇ ਵੱਲੋਂ ਇੱਕ ਨੌਜਵਾਨ ਨੂੰ ਰੋਕਿਆ ਗਿਆ ਅਤੇ ਗੱਡੀ ਉੱਤੇ ਹਾਈ ਸਕਿਓਰਟੀ ਨੰਬਰ ਪਲੇਟ ਨਾ ਹੋਣ ਕਾਰਨ ਚਲਾਣ ਕੱਟਣ ਦੀ ਕੋਸ਼ਿਸ਼ ਕੀਤੀ ਗਈ ਜਿਸ ਮਗਰੋਂ ਪੰਜਾਬੀ ਨੌਜਵਾਨ ਵੀ ਗਰਮ ਹੋ ਗਿਆ। ਓਸ ਨੇ ਵੀ ਅੱਗੋਂ ਪੁਲਿਸ ਨੂੰ ਸਵਾਲ ਕਰਨੇ ਸ਼ੁਰੂ ਕਰ ਦਿੱਤੇ।

ਨੌਜਵਾਨ ਪੁਲਿਸ ਨੂੰ ਪੁੱਛਣ ਲੱਗ ਪਿਆ ਕਿ ਤੁਸੀਂ ਡਿਊਟੀ ਉੱਤੇ ਹੋ ਪਰ ਤੁਹਾਡੇ ਸਿਰ ਉੱਤੇ ਟੋਪੀ ਨਹੀਂ ਹੈ ਅਤੇ ਜਦ ਨੌਜਵਾਨ ਨੇ ਪੁਲਿਸ ਵਾਲਿਆਂ ਦੀ ਗੱਡੀ ਦੀ ਵੀਡੀਓ ਬਣਾਈ ਤਾ ਉਸ ਨੂੰ ਪਤਾ ਲੱਗਿਆ ਕਿ ਪੁਲਿਸ ਵਾਲਿਆਂ ਦੀ ਗੱਡੀ ਉੱਤੇ ਵੀ ਹਾਈ ਸਕਿਓਰਟੀ ਨੰਬਰ ਪਲੇਟ ਨਹੀਂ ਲੱਗੀ ਹੋਈ ਸੀ ਅਤੇ ਪੁਲਿਸ ਵਾਲਿਆਂ ਦੀ ਟੋਪੀ ਗੱਡੀ ਦੇ ਵਿੱਚ ਰੱਖੀ ਹੋਈ ਸੀ ਜਿਸ ਮਗਰੋਂ ਹਿਮਾਚਲ ਪੁਲਸ ਨੌਜਵਾਨ ਦੇ ਸਵਾਲਾਂ ਤੋਂ ਭੱਜਦੀ ਨਜ਼ਰ ਆਈ ਨੌਜਵਾਨ ਨੇ ਕਿਹਾ ਕੀ

ਉਸ ਕੋਲ ਗੱਡੀ ਦੇ ਸਾਰੇ ਪਰੂਫ ਹਨ ਅਤੇ ਉਸ ਨੇ ਟੈਕਸ ਵੀ ਭਰਿਆ ਹੋਇਆ ਹੈ। ਪਰ ਫੇਰ ਵੀ ਪੁਲਿਸ ਵੱਲੋਂ ਉਸਨੂੰ ਜਾਣ ਬੁੱਝ ਕੇ ਰੋਕਿਆ ਜਾ ਰਿਹਾ ਹੈ। ਜਦ ਕਿ ਪੁਲਿਸ ਖੁਦ ਹੀ ਟ੍ਰੈਫਿਕ ਨਿਯਮਾਂ ਦੀ ਪਾਲਣਾ ਨਹੀਂ ਕਰ ਰਹੀ ਇਹ ਵੀਡੀਓ ਸੋਸ਼ਲ ਮੀਡੀਆ ਤੇ ਬਹੁਤ ਜਿਆਦਾ ਵਾਇਰਲ ਹੋ ਰਹੀ ਹੈ ਅਤੇ ਹੁਣ ਤੱਕ ਇਸ ਵੀਡੀਓ ਨੂੰ ਹਜ਼ਾਰਾਂ ਲੋਕ ਦੇਖ ਚੁੱਕੇ ਨੇ।

ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ

ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ

Leave a Comment

Your email address will not be published. Required fields are marked *