ਪੰਜਾਬ ਸਰਕਾਰ ਝੋਨੇ ਦੀ ਸਿੱਧੀ ਬਿਜਾਈ ਲਈ 20 ਤੋਂ 31 ਮਈ ਤੱਕ 8 ਘੰਟੇ ਬਿਜਲੀ ਸਪਲਾਈ ਯਕੀਨੀ ਬਣਾਏਗੀ: ਬਿਜਲੀ ਮੰਤਰੀ

ਸੂਬਾ ਸਰਕਾਰ ਸਿੱਧੀ ਬਿਜਾਈ ਕਰਨ ਵਾਲੇ ਕਿਸਾਨਾਂ ਨੂੰ 1500 ਰੁਪਏ ਪ੍ਰਤੀ ਏਕੜ ਦੇ ਹਿਸਾਬ ਨਾਲ ਦੇਵੇਗੀ ਸਨਮਾਨ ਰਾਸ਼ੀ – ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਭਰ ਵਿੱਚ ਝੋਨੇ ਦੀ ਸਿੱਧੀ ਬਿਜਾਈ (ਡੀ.ਐਸ.ਆਰ) ਲਈ 20 ਤੋਂ 31 ਮਈ, 2023 ਤੱਕ 8 ਘੰਟੇ ਬਿਜਲੀ ਸਪਲਾਈ ਯਕੀਨੀ ਬਣਾਏਗੀ।ਪੰਜਾਬ ਦੇ ਬਿਜਲੀ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ. ਨੇ ਇਹ ਜਾਣਕਾਰੀ ਦਿੰਦਿਆਂ ਦੱਸਿਆ ਕਿ ਝੋਨੇ ਦੀ ਸਿੱਧੀ ਬਿਜਾਈ ਲਈ ਹਰੇਕ ਖੇਤੀਬਾੜੀ ਫੀਡਰ ਨੂੰ ਬਦਲਵੇਂ ਦਿਨ ਅਨੁਸਾਰ 8 ਘੰਟੇ ਬਿਜਲੀ ਸਪਲਾਈ ਦਿੱਤੀ ਜਾਵੇਗੀ। ਉਨਾਂ ਦੱਸਿਆ ਕਿ ਅੰਤਰਰਾਸ਼ਟਰੀ ਸਰਹੱਦੀ ਖੇਤਰ ਗਰੁੱਪ (ਕੰਡਿਆਲੀ ਤਾਰ ਦੇ ਪਾਰ ਵਾਲੇ ਫੀਡਰ) ਨੂੰ ਸਵੇਰੇ 9 ਵਜੇ ਤੋਂ ਸ਼ਾਮ 5 ਵਜੇ ਤੱਕ ਨਿਰਵਿਘਨ 8 ਘੰਟੇ ਬਿਜਲੀ ਸਪਲਾਈ ਦਿੱਤੀ ਜਾਵੇਗੀ। ਉਨਾਂ ਦੱਸਿਆ ਕਿ ਡੀ.ਐਸ.ਆਰ. ਖੇਤਰਾਂ ਨੂੰ ਗਰੁੱਪਾਂ ਵਿੱਚ ਵੰਡਿਆ ਗਿਆ ਹੈ ਅਤੇ ਸਵੇਰੇ 7 ਵਜੇ ਤੋਂ ਸਾਮ 5 ਵਜੇ ਤੱਕ 8 ਘੰਟੇ ਸਪਲਾਈ ਦਿੱਤੀ ਜਾਵੇਗੀ। ਹਾਲਾਂਕਿ ਕਪਾਹ ਖੇਤਰ ਦੇ ਫੀਡਰਾਂ ਨੂੰ ਕਪਾਹ ਦੀ ਬਿਜਾਈ ਲਈ ਰੋਜਾਨਾ 8 ਘੰਟੇ ਬਿਜਲੀ ਸਪਲਾਈ ਮਿਲਦੀ ਰਹੇਗੀ।

ਅਸੀਂ ਰੋਜ਼ਾਨਾ ਨਵੀਂ ਨਵੀਂ ਜਾਣਕਾਰੀ ਤੁਹਾਡੇ ਤੱਕ ਲੈਕੇ ਆਉਂਦੇ ਹਾਂ। ਇਹ ਜਾਣਕਾਰੀ ਅਸੀਂ ਸੋਸ਼ਲ ਮੀਡੀਆ ਤੋਂ ਇਕੱਠੀ ਕਰਕੇ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਇਹ ਜਾਣਕਾਰੀ ਅਸੀਂ ਆਪਣੇ ਕੋਲੋ ਨਹੀਂ ਤਿਆਰ ਕਰਦੇ। ਇਸ ਤਰ੍ਹਾਂ ਦੀਆਂ ਰੌਚਕ ਜਾਣਕਾਰੀਆਂ ਲੈਣ ਲਈ ਸਾਡਾ ਪੇਜ ਫੌਲੋ ਕਰ ਸਕਦੇ ਹੋ। ਸਾਡੇ ਪੇਜ ਤੇ ਦੇਸ਼ ਵਿਦੇਸ਼ ਦੀਆਂ, ਮੌਸਮ ਅਤੇ ਸਿਹਤ ਸੰਬੰਧੀ ਜਾਨਕਾਰੀ ਦਿੱਤੀ ਜਾਂਦੀ ਹੈ। ਜੇਕਰ ਤੁਸੀਂ ਸਾਡੀ ਕਰੁਜਗਾਰੀ ਤੋਂ ਸੰਤੁਸ਼ਟ ਹੋ ਤਾਂ ਪੇਜ ਨੂੰ ਲਾਈਕ ਸ਼ੇਅਰ ਅਤੇ ਫੌਲੋ ਕਰੋ। ਧੰਨਵਾਦ

Live punjab ਸਾਰੇ ਦਰਸ਼ਕਾਂ ਨੂੰ ਨਵੀਂ ਜਾਣਕਾਰੀ ਦੇ ਨਾਲ ਨਾਲ ਕਰੰਟ ਨਿਊਜ਼ ਸਾਹਮਣੇ ਲੈ ਕੇ ਆਉਂਦਾ ਹੈ। ਇਸ ਵਿਚ ਤੁਹਾਡੇ ਮਹੱਲੇ, ਕਸਬੇ, ਇਲਾਕੇ, ਤੇ ਪਿੰਡ ਅਤੇ ਜ਼ਮੀਨੀ ਪੱਧਰ ਤੋਂ ਦੇਸ਼ ਵਿਦੇਸ਼ ਨਾਲ ਜੁੜੀ ਹੋਈ ਜਾਣਕਾਰੀ ਤੁਹਾਡੇ ਸਾਹਮਣੇ ਲੈ ਕੇ ਆਉਦਾ ਹੈ। ਅਸੀਂ ਰੋਜ਼ਾਨਾ ਖੋਜ ਕਰ ਕੇ ਤੇ ਉਸ ਖ਼ਬਰ ਨੂੰ ਤਰਕ ਸੰਗਤ ਦਰਸ਼ਕਾਂ ਨਾਲ ਸਾਂਝੀ ਕਰਦੇ ਹਾਂ। ਸਾਡੇ ਨਾਲ ਜੁੜ ਕੇ ਨਵੀ ਸੁਪਰਫਾਸਟ ਸਭ ਤੋਂ ਤੇਜ਼ ਜਾਣਕਾਰੀ ਹਾਸਲ ਕਰ ਸਕਦੇ ਹੋ, ਇਹ ਜਾਣਕਾਰੀ ਦੋਸਤਾਂ ਨਾਲ ਸਾਂਝਾ ਕਰ ਕੇ ਉਨ੍ਹਾਂ ਦੀ ਜਾਣਕਾਰੀ ਚ ਵਾਧਾ ਕਰ ਸਕਦੇ ਹੋ।live punjab ਸੱਚੀਆਂ ਤੇ ਤਾਜ਼ਾ ਖਬਰਾਂ ਦਾ ਇੱਕ ਵੱਡਾ ਦਾਇਰਾ ਹੈ ਜਿਸ ਵਿਚ ਸਿਹਤ , ਨਿਊਜ਼, ਮਨੋਰੰਜਨ , ਖੇਡਾਂ, ਆਦਿ ।

ਦੋਸਤੋ ਹੋਰ ਜਾਣਕਾਰੀ ਜਾਣਨ ਦੇ ਲਈ ਵੀਡੀਓ ਵੇਖੋ।ਇਹ ਜਾਣਕਾਰੀ ਸੋਸਲ ਮੀਡੀਆ ਤੋ ਲਈ ਗਈ ਹੈ ਇਸ ਨੂੰ ਰਿਕਾਰਡ ਜਾ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀ ਹੈ ਅਸੀ ਸਿਰਫ ਤੁਹਾਡੇ ਨਾਲ ਇਹ ਜਾਣਕਾਰੀ ਅੱਗੇ ਸੇਅਰ ਕਰ ਰਹੇ ਹਾਂ।

ਸਾਡੇ ਨਾਲ ਜੁੜੇ ਰਹਿਣ ਲਈ ਧੰਨਵਾਦ ਜੇ ਅੱਗੇ ਤੋ ਹਰ ਤਰ੍ਹਾਂ ਦੀਆਂ ਜਾਣਕਾਰੀਆਂ ਲੈਣਾ ਚਾਹੁੰਦੇ ਹੋ ਤਾਂ ਸਾਡਾ ਪੇਜ ਲਾਇਕ ਕਰੋ ਤਾ ਜੋ ਹਰ ਜਾਣਕਾਰੀ ਤੁਹਾਡੇ ਤੱਕ ਪਹੁੰਚਦੀ ਹੋ ਸਕੇ।

Leave a Comment

Your email address will not be published. Required fields are marked *