ਪੰਚਾਇਤੀ ਜ਼ਮੀਨਾਂ ਦੇ ਕਬਜ਼ੇ ਛੁਡਾਉਣ ਦੀ ਮੁਹਿੰਮ ਹੋਰ ਤੇਜ਼ ਕਰਾਂਗੇ: ਲਾਲਜੀਤ ਸਿੰਘ ਭੁੱਲਰ

ਚੰਡੀਗੜ੍ਹ: ਪੰਜਾਬ ਦੇ ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਅੱਜ ਵਿਕਾਸ ਭਵਨ ਐਸ.ਏ.ਐਸ. ਨਗਰ ਵਿਖੇ ਪੇਂਡੂ ਵਿਕਾਸ ਅਤੇ ਪੰਚਾਇਤਾਂ ਬਾਰੇ ਮੰਤਰੀ ਵਜੋਂ ਆਪਣਾ ਅਹੁਦਾ ਸੰਭਾਲਣ ਮੌਕੇ ਐਲਾਨ ਕੀਤਾ ਕਿ ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਪੰਚਾਇਤੀ ਜ਼ਮੀਨਾਂ ਤੋਂ ਕਬਜ਼ੇ ਛੁਡਾਉਣ ਦੀ ਮੁਹਿੰਮ ਨੂੰ ਹੋਰ ਤੇਜ਼ ਕੀਤਾ ਜਾਵੇਗਾ।
ਨਵੀਂ ਜ਼ਿੰਮੇਵਾਰੀ ਸੌਂਪਣ ਲਈ ਮੁੱਖ ਮੰਤਰੀ ਭਗਵੰਤ ਮਾਨ ਅਤੇ ਪਾਰਟੀ ਦੇ ਕੌਮੀ ਕਨਵੀਨਰ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦਾ ਧੰਨਵਾਦ ਕਰਦਿਆਂ ਲਾਲਜੀਤ ਸਿੰਘ ਭੁੱਲਰ ਨੇ ਕਿਹਾ ਕਿ ਉਹ ਇਸ ਜ਼ਿੰਮੇਵਾਰੀ ਨੂੰ ਪੂਰੀ ਸ਼ਿੱਦਤ ਨਾਲ ਨਿਭਾਉਣਗੇ।
ਸ. ਭੁੱਲਰ ਨੇ ਕਿਹਾ ਕਿ ਵਿਭਾਗ ਵੱਲੋਂ ਵੱਡੇ ਜ਼ਮੀਨੀ ਟੱਕਾਂ ਬਾਰੇ ਪਹਿਲ ਦੇ ਆਧਾਰ ‘ਤੇ ਧਿਆਨ ਕੇਂਦਰਿਤ ਕੀਤਾ ਜਾਵੇਗਾ। ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਅਜਿਹੇ ਵੱਡੇ ਜ਼ਮੀਨੀ ਟੱਕਾਂ ਦੀ ਸ਼ਨਾਖਤ ਕਰਕੇ ਛੇਤੀ ਤੋਂ ਛੇਤੀ ਰਿਪੋਰਟ ਸੌਂਪਣ।
ਵਿਭਾਗ ਦੇ ਅਧਿਕਾਰੀਆਂ ਨਾਲ ਪਲੇਠੀ ਮੀਟਿੰਗ ਦੀ ਪ੍ਰਧਾਨਗੀ ਕਰ ਰਹੇ ਕੈਬਨਿਟ ਮੰਤਰੀ ਸ. ਭੁੱਲਰ ਨੂੰ ਅਧਿਕਾਰੀਆਂ ਨੇ ਜਾਣੂ ਕਰਵਾਇਆ ਕਿ ਦੂਜੇ ਪੜਾਅ ਤਹਿਤ ਹੁਣ ਤੱਕ ਲਗਭਗ 1349 ਏਕੜ ਸਰਕਾਰੀ ਜ਼ਮੀਨ ਦਾ ਕਬਜ਼ਾ ਛੁਡਾਇਆ ਜਾ ਚੁੱਕਾ ਹੈ। ਉਨ੍ਹਾਂ ਦੱਸਿਆ ਕਿ ਪਿਛਲੇ ਸਾਲ 9030 ਏਕੜ ਜ਼ਮੀਨ ਨੂੰ ਕਬਜ਼ਾ-ਮੁਕਤ ਕਰਵਾਇਆ ਗਿਆ ਸੀ ਜਿਸ ਦੀ ਔਸਤ ਬਾਜ਼ਾਰੀ ਕੀਮਤ ਕਰੀਬ 2709 ਕਰੋੜ ਰੁਪਏ ਬਣਦੀ ਹੈ।
ਸ. ਭੁੱਲਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਪਹਿਲਾਂ ਹੀ ਐਲਾਨ ਕਰ ਚੁੱਕੇ ਹਨ ਕਿ ਪੰਚਾਇਤੀ ਜ਼ਮੀਨ ਨੂੰ ਨਾਜਾਇਜ਼ ਕਬਜ਼ਿਆਂ ਤੋਂ ਮੁਕਤ ਕਰਵਾਉਣ ਲਈ ਸੂਬਾ ਸਰਕਾਰ ਵਚਨਬੱਧ ਹੈ। ਉਨ੍ਹਾਂ ਸਪੱਸ਼ਟ ਸ਼ਬਦਾਂ ਵਿੱਚ ਕਿਹਾ ਕਿ ਨਿਯਮਾਂ ਦੀ ਉਲੰਘਣਾ ਕਰਕੇ ਮਹਿੰਗੇ ਮੁੱਲ ਦੀਆਂ ਸਰਕਾਰੀ ਜ਼ਮੀਨਾਂ ‘ਤੇ ਕਬਜ਼ਾ ਕਰਨ ਵਾਲੇ ਪ੍ਰਭਾਵਸ਼ਾਲੀ ਵਿਅਕਤੀਆਂ ਨੂੰ ਕਿਸੇ ਵੀ ਕੀਮਤ ‘ਤੇ ਬਖ਼ਸ਼ਿਆ ਨਹੀਂ ਜਾਵੇਗਾ ਕਿਉਂਕਿ ਇਹ ਜ਼ਮੀਨ ਕਿਸੇ ਦੀ ਜੱਦੀ ਮਲਕੀਅਤ ਨਹੀਂ।
ਲਾਲਜੀਤ ਸਿੰਘ ਭੁੱਲਰ ਨੇ ਜਿੱਥੇ ਵਿਭਾਗ ਦੇ ਵੱਖ-ਵੱਖ ਵਿੰਗਾਂ ਦੇ ਕੰਮਾਂ ਅਤੇ ਸਕੀਮਾਂ ਬਾਰੇ ਜਾਣਕਾਰੀ ਇਕੱਤਰ ਕੀਤੀ, ਉਥੇ ਅਧਿਕਾਰੀਆਂ ਤੋਂ ਪੰਜਾਬ ਦੀ ਤਰੱਕੀ ਲਈ ਸਹਿਯੋਗ ਮੰਗਿਆ। ਉਨ੍ਹਾਂ ਕਿਹਾ ਕਿ ਅਸੀਂ ਸਾਰੇ ਰਲ ਕੇ ਪੰਜਾਬ ਨੂੰ ਵਿਕਾਸ ਦੀਆਂ ਨਵੀਆਂ ਬੁਲੰਦੀਆਂ ‘ਤੇ ਲੈ ਕੇ ਜਾਵਾਂਗੇ।
ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਨੇ ਅਧਿਕਾਰੀਆਂ ਨੂੰ ਮਨਰੇਗਾ ਸਕੀਮ ਨੂੰ ਹੋਰ ਪਾਰਦਰਸ਼ੀ ਬਣਾਉਣ ਦੇ ਨਾਲ-ਨਾਲ ਇਸ ਸਕੀਮ ਤਹਿਤ ਵੱਧ ਤੋਂ ਵੱਧ ਯੋਗ ਲਾਭਪਾਤਰੀਆਂ ਨੂੰ ਜੋੜਨ ਲਈ ਵੀ ਕਿਹਾ।
ਇਸ ਮੌਕੇ ਵਿੱਤ ਕਮਿਸ਼ਨਰ ਕੇ. ਸਿਵਾ ਪ੍ਰਸਾਦ, ਡਾਇਰੈਕਟਰ ਗੁਰਪ੍ਰੀਤ ਸਿੰਘ ਖਹਿਰਾ, ਸੰਯੁਕਤ ਵਿਕਾਸ ਕਮਿਸ਼ਨਰ ਅਮਿਤ ਕੁਮਾਰ, ਡਿਪਟੀ ਸਕੱਤਰ ਹਰਕੰਵਲਜੀਤ ਸਿੰਘ, ਵਧੀਕ ਡਾਇਰੈਕਟਰ ਸੰਜੀਵ ਗਰਗ, ਸੰਯੁਕਤ ਡਾਇਰੈਕਟਰ ਜਤਿੰਦਰ ਸਿੰਘ ਬਰਾੜ ਅਤੇ ਵਿਭਾਗ ਦੇ ਹੋਰ ਅਧਿਕਾਰੀ ਵੀ ਹਾਜ਼ਰ ਸਨ।
ਇਹ ਜੋ ਜਾਣਕਾਰੀ ਅਸੀਂ ਤੁਹਾਨੂੰ ਦੱਸ ਰਹੇ ਹਾਂ ਇਹ ਸਾਰੀ ਵੀਡੀਓ ਤੇ ਆਧਾਰਤ ਹੈ ਇਸ ਵੀਡੀਓ ਨੂੰ ਬਣਾਉਣ ਦੇ ਵਿੱਚ ਸਾਡਾ ਕੋਈ ਵੀ ਹੱਥ ਨਹੀਂ ਹੈ ਇਹ ਜਾਣਕਾਰੀ ਸਿਰਫ਼ ਅਸੀਂ ਤੁਹਾਡੇ ਨਾਲ ਸਾਡੇ ਪੇਜ ਰਾਹੀਂ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਜੁੜ ਕੇ ਰਹਿਣ ਲਈ ਅਸੀਂ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਏਦਾਂ ਦੀਆਂ ਹੋਰ ਜਾਣਕਾਰੀਆਂ ਅਸੀਂ ਤੁਹਾਡੇ ਸਾਹਮਣੇ ਲਿਆਉਂਦੇ ਰਹਾਂਗੇ ਸਭ ਤੋਂ ਪਹਿਲਾਂ ਸਾਡੀ ਜਾਣਕਾਰੀ ਦੇਖਣ ਦੇ ਲਈ ਤੁਸੀਂ ਸਾਡੇ ਫੇਸਬੁੱਕ ਪੇਜ ਨੂੰ ਜ਼ਰੂਰ ਕਰੋ |ਅਸੀਂ ਤਾਜ਼ਾ ਜਾਣਕਾਰੀ ਤਾਜ਼ੀਆਂ ਖ਼ਬਰਾਂ ਪੰਜਾਬੀ ਵਾਇਰਲ ਖ਼ਬਰਾਂ ਅਤੇ ਇੰਟਰਟੇਨਮੈਂਟ ਖ਼ਬਰਾਂ ਤੁਹਾਡੇ ਲਈ ਲੈ ਕੇ ਆਉਂਦੇ ਹਾਂ ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸ ਤਰ੍ਹਾਂ ਦੇ ਹੋਰ ਆਰਟੀਕਲ ਲੈ ਕੇ ਆਈਏ ਤੁਹਾਡੇ ਪੇਜ ਲਾਈਕ ਜਰੂਰ ਕਰੋ ਅਤੇ ਸਾਡੇ ਆਰਟੀਕਲ ਨੂੰ ਵੱਧ ਤੋਂ ਵੱਧ ਸ਼ੇਅਰ ਕਰੋ ਤਾਂ ਕਿ ਅਸੀਂ ਹੋਰ ਜਾਣਕਾਰੀਆਂ ਤੁਹਾਡੇ ਲਈ ਲੈ ਕੇ ਆ ਸਕੀਏ ਜੇਕਰ ਤੁਸੀਂ ਸਾਡਾ ਆਰਟੀਕਲ ਅੱਗੇ ਸ਼ੇਅਰ ਕਰਦੇ ਹੋ ਤਾਂ ਇਸ ਨਾਲ ਸਾਡਾ ਵੀ ਮਾਣ ਹੋਰ ਵਧ ਜਾਂਦਾ ਹੈ ਤੁਸੀਂ ਆਪਣਾ ਇੱਕ ਸੁਝਾਅ ਜ਼ਰੂਰ ਪੇਸ਼ ਕਰੋ ਤਾਂ ਕਿ ਅਸੀਂ ਆਉਣ ਵਾਲੀਆਂ ਜਾਣਕਾਰੀਆਂ ਦੇ ਵਿੱਚ ਹੋਰ ਸੁਧਾਰ ਕਰ ਸਕੀਏ
ਅਸੀਂ ਰੋਜ਼ਾਨਾ ਨਵੀਂ ਨਵੀਂ ਜਾਣਕਾਰੀ ਤੁਹਾਡੇ ਤੱਕ ਲੈਕੇ ਆਉਂਦੇ ਹਾਂ। ਇਹ ਜਾਣਕਾਰੀ ਅਸੀਂ ਸੋਸ਼ਲ ਮੀਡੀਆ ਤੋਂ ਇਕੱਠੀ ਕਰਕੇ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਇਹ ਜਾਣਕਾਰੀ ਅਸੀਂ ਆਪਣੇ ਕੋਲੋ ਨਹੀਂ ਤਿਆਰ ਕਰਦੇ। ਇਸ ਤਰ੍ਹਾਂ ਦੀਆਂ ਰੌਚਕ ਜਾਣਕਾਰੀਆਂ ਲੈਣ ਲਈ ਸਾਡਾ ਪੇਜ ਫੌਲੋ ਕਰ ਸਕਦੇ ਹੋ। ਸਾਡੇ ਪੇਜ ਤੇ ਦੇਸ਼ ਵਿਦੇਸ਼ ਦੀਆਂ, ਮੌਸਮ ਅਤੇ ਸਿਹਤ ਸੰਬੰਧੀ ਜਾਨਕਾਰੀ ਦਿੱਤੀ ਜਾਂਦੀ ਹੈ। ਜੇਕਰ ਤੁਸੀਂ ਸਾਡੀ ਕਰੁਜਗਾਰੀ ਤੋਂ ਸੰਤੁਸ਼ਟ ਹੋ ਤਾਂ ਪੇਜ ਨੂੰ ਲਾਈਕ ਸ਼ੇਅਰ ਅਤੇ ਫੌਲੋ ਕਰੋ। ਧੰਨਵਾਦ
Live punjab ਸਾਰੇ ਦਰਸ਼ਕਾਂ ਨੂੰ ਨਵੀਂ ਜਾਣਕਾਰੀ ਦੇ ਨਾਲ ਨਾਲ ਕਰੰਟ ਨਿਊਜ਼ ਸਾਹਮਣੇ ਲੈ ਕੇ ਆਉਂਦਾ ਹੈ। ਇਸ ਵਿਚ ਤੁਹਾਡੇ ਮਹੱਲੇ, ਕਸਬੇ, ਇਲਾਕੇ, ਤੇ ਪਿੰਡ ਅਤੇ ਜ਼ਮੀਨੀ ਪੱਧਰ ਤੋਂ ਦੇਸ਼ ਵਿਦੇਸ਼ ਨਾਲ ਜੁੜੀ ਹੋਈ ਜਾਣਕਾਰੀ ਤੁਹਾਡੇ ਸਾਹਮਣੇ ਲੈ ਕੇ ਆਉਦਾ ਹੈ। ਅਸੀਂ ਰੋਜ਼ਾਨਾ ਖੋਜ ਕਰ ਕੇ ਤੇ ਉਸ ਖ਼ਬਰ ਨੂੰ ਤਰਕ ਸੰਗਤ ਦਰਸ਼ਕਾਂ ਨਾਲ ਸਾਂਝੀ ਕਰਦੇ ਹਾਂ। ਸਾਡੇ ਨਾਲ ਜੁੜ ਕੇ ਨਵੀ ਸੁਪਰਫਾਸਟ ਸਭ ਤੋਂ ਤੇਜ਼ ਜਾਣਕਾਰੀ ਹਾਸਲ ਕਰ ਸਕਦੇ ਹੋ, ਇਹ ਜਾਣਕਾਰੀ ਦੋਸਤਾਂ ਨਾਲ ਸਾਂਝਾ ਕਰ ਕੇ ਉਨ੍ਹਾਂ ਦੀ ਜਾਣਕਾਰੀ ਚ ਵਾਧਾ ਕਰ ਸਕਦੇ ਹੋ।live punjab ਸੱਚੀਆਂ ਤੇ ਤਾਜ਼ਾ ਖਬਰਾਂ ਦਾ ਇੱਕ ਵੱਡਾ ਦਾਇਰਾ ਹੈ ਜਿਸ ਵਿਚ ਸਿਹਤ , ਨਿਊਜ਼, ਮਨੋਰੰਜਨ , ਖੇਡਾਂ, ਆਦਿ ।
ਹਰ ਰੋਜ਼ ਸੋਸ਼ਲ ਮੀਡੀਆ ਤੇ ਬਹੁਤ ਸਾਰੀਆਂ ਖ਼ਬਰਾਂ ਦੇਖਦੇ ਰਹਿੰਦੇ ਹਾਂ ਜਿਨ੍ਹਾਂ ਨੂੰ ਦੇਖ ਕੇ ਸਾਨੂੰ ਬਹੁਤ ਹੀ ਹੈਰਾਨੀ ਹੁੰਦੀ ਅਤੇ ਕੁਝ ਇਸ ਤਰ੍ਹਾਂ ਦੀਆਂ ਵੀ ਵੀਡੀਓ ਹੁੰਦੀਆਂ ਹਨ ਜਿਨ੍ਹਾਂ ਨੂੰ ਦੇਖ ਕੇ ਖੁਸ਼ੀ ਮਿਲਦੀ ਹੈ ਇੱਕ ਵੀਡੀਓ ਬਹੁਤ ਹੀ ਜਿਆਦਾ ਤੇਜੀ ਨਾਲ ਵਾਇਰਲ ਹੋ ਰਹੀ ਹੈ, ਅੱਜ ਦੀ ਇਸ ਵੀਡੀਓ ਦੇ ਵਿਚ ਸੁਣਿਆ ਜਾ ਸਕਦਾ ਹੈ
ਦੋਸਤੋ ਇਸ ਵੀਡੀਓ ਵਿੱਚ ਦਿੱਤੀ ਗਈ ਜਾਣਕਾਰੀ ਅਸੀਂ ਸ਼ੋਸ਼ਲ ਮੀਡੀਆ ਤੇ ਵਾਇਰਲ ਖਬਰਾਂ ਤੋਂ ਇਕੱਠੀ ਕਰਕੇ ਤੁਹਾਡੇ ਤੱਕ ਪਹੁੰਚਾਉਦੇ ਹਾਂ,ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖਬਰਾਂ ਅਤੇ ਜਾਣਕਾਰੀ ਇਕੱਤਰ ਕਰਕੇ ਲੈ ਕੇ ਆਉਂਦੇ ਰਹਿੰਦੇ ਹਾਂ, ਸਾਨੂੰ ਪੂਰੀ ਉਮੀਦ ਹੈ ਕਿ ਤੁਹਾਨੂੰ ਸਾਡੇ ਵੱਲੋਂ ਦਿੱਤੀ ਗਈ ਜਾਣਕਾਰੀ ਸਪੱਸ਼ਟ ਸਮਝ ਆ ਜਾਂਦੀ ਹੈ
ਇਸ ਤਰਾਂ ਦੀਆਂ ਵਾਇਰਲ ਖਬਰਾਂ ਅਤੇ ਜਾਣਕਾਰੀ ਲਈ ਤੁਸੀਂ ਸਾਨੂੰ ਸਾਡੇ ਫੇਸਬੁਕ ਪੇਜ ਤੇ ਵੀ ਲਾਈਕ ਕਰੋ ਸਕਦੇ ਹੋ ਅਤੇ ਸਾਡੇ ਦੁਆਰਾ ਦਿੱਤੀ ਗਈ ਜਾਣਕਾਰੀ ਨੂੰ ਆਪਣੇ ਦੋਸਤਾਂ ਨਾਲ ਸਾਂਝਾ ਕਰ ਸਕਦੇ ਹੋ, ਉਮੀਦ ਕਰਦੇ ਹਾਂ ਕਿ ਇਸ ਜਾਣਕਾਰੀ ਨੂੰ ਤੁਸੀਂ ਪੂਰੀ ਤਰ੍ਹਾਂ ਦੇਖ ਲਿਆ ਹੋਵੇਗਾ ਅਤੇ ਸ਼ੇਅਰ ਕਰ ਦਿੱਤਾ ਹੋਵੇਗਾ ,ਇਸ ਤਰਾਂ ਦੀਆਂ ਖਬਰਾਂ ਲਈ ਤੁਸੀਂ ਸਾਡੇ ਪੇਜ ਅਤੇ ਟੈਲੀਗਰਾਮ ਤੇ ਵੀ ਦੇਖ ਸਕਦੇ ਹੋ
ਸਾਡੀ ਕੋਸ਼ਿਸ਼ ਰਹਿੰਦੀ ਹੈ ਕਿ ਅਸੀ ਸਹੀ ਅਤੇ ਸਪੱਸ਼ਟ ਜਾਣਕਾਰੀ ਤੁਹਾਡੇ ਤੱਕ ਪਹੁੰਚਾਈਏ,ਤੇ ਤੁਹਾਡਾ ਵੀ ਫਰਜ ਬਣਦਾ ਹੈ ਕਿ ਸਾਡੇ ਵੱਲੋਂ ਦਿੱਤੀ ਗਈ ਜਾਣਕਾਰੀ ਨੂੰ ਤੁਸੀਂ ਸ਼ੇਅਰ ਕਰੋ ਅਤੇ ਸਾਡੇ ਫੇਸਬੁਕ ਪੇਜ ਨੂੰ ਆਪਣੇ ਦੋਸਤਾਂ ਨਾਲ ਸਾਂਝਾ ਕਰੋ ,ਉਮੀਦ ਕਰਦੇ ਹਾਂ ਕਿ ਸਾਡੇ ਵੱਲੋਂ ਦਿੱਤੀ ਗਈ ਜਾਣਕਾਰੀ ਤੁਹਾਨੂੰ ਸਮਝ ਆ ਜਾਂਦੀ ਹੈ ਅਤੇ ਇਸ ਤਰਾਂ ਦੀਆਂ ਤਾਜਾ ਖਬਰਾਂ ਅਤੇ ਜਾਣਕਾਰੀ ਲਈ ਸਾਡੇ ਵਾਇਰਲ ਤੱਕ ਦੇ ਪੇਜ ਨਾਲ ਜੁੜੇ ਰਹੋ