ਸਰਪੰਚ ਕਹਿੰਦੇ ਪੰਜਾਬ ਵਿੱਚ ਰਾਸ਼ਟਰਪਤੀ ਰਾਜ ਲਾਓ ਤੇ ਪੰਜਾਬ ਦਾ ਇਹਨਾਂ ਤੋਂ ਖਹਿੜਾ ਛਡਾਉ, ਨਹੀਂ ਤਾਂ ਇਹ ਪੰਜਾਬ ਬਰਬਾਦ ਕਰ ਦੇਣਗੇ, ਭਗਵੰਤ ਮਾਨ ਨੂੰ ਤਾਂ ਬਾਹਲਾ ਤੱਤਾ ਬੋਲ ਗਏ ਸਰਪੰਚ।

Punjab News: ਪੰਚਾਇਤਾਂ ਭੰਗ ਕਰਨ ਦੇ ਮਾਮਲੇ ‘ਚ 2 IAS ਅਧਿਕਾਰੀ ਸਸਪੈਂਡ, ਜਾਣੋ ਪੂਰਾ ਮਾਮਲਾ
ਪੰਜਾਬ ਸਰਕਾਰ ਨੇ ਵੱਡੀ ਕਾਰਵਾਈ ਕਰਦਿਆਂ ਪੰਚਾਇਤ ਵਿਭਾਗ ਦੇ ਪ੍ਰਮੁੱਖ ਸਕੱਤਰ ਧੀਰੇਂਦਰ ਤਿਵਾੜੀ ਅਤੇ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਦੇ ਡਾਇਰੈਕਟਰ ਗੁਰਪ੍ਰੀਤ ਸਿੰਘ ਖਹਿਰਾ ਨੂੰ ਮੁਅੱਤਲ ਕਰ ਦਿੱਤਾ ਹੈ
Punjab News: ਪੰਚਾਇਤਾਂ ਭੰਗ ਕਰਨ ਦੇ ਫ਼ੈਸਲੇ ਉੱਤੇ ਹਾਈਕੋਰਟ ਤੋਂ ਕਿਰਕਰੀ ਹੋਣ ਦੇ ਬਾਅਦ ਦੋ ਅਫ਼ਸਰਾਂ ਉੱਤੇ ਇਸ ਦੀ ਗਾਜ ਡਿੱਗੀ ਹੈ। ਪੰਜਾਬ ਸਰਕਾਰ ਨੇ ਵੱਡੀ ਕਾਰਵਾਈ ਕਰਦਿਆਂ ਪੰਚਾਇਤ ਵਿਭਾਗ ਦੇ ਪ੍ਰਮੁੱਖ ਸਕੱਤਰ ਧੀਰੇਂਦਰ ਤਿਵਾੜੀ ਅਤੇ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਦੇ ਡਾਇਰੈਕਟਰ ਗੁਰਪ੍ਰੀਤ ਸਿੰਘ ਖਹਿਰਾ ਨੂੰ ਮੁਅੱਤਲ ਕਰ ਦਿੱਤਾ ਹੈ